Text copied!
Bibles in Panjabi

ਕਹਾਉਤਾਂ 27:6-8 in Panjabi

Help us?

ਕਹਾਉਤਾਂ 27:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7 ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8 ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ