Text copied!
Bibles in Panjabi

ਕਹਾਉਤਾਂ 27:7-10 in Panjabi

Help us?

ਕਹਾਉਤਾਂ 27:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8 ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9 ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10 ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ