Text copied!
Bibles in Panjabi

ਕਹਾਉਤਾਂ 27:8-9 in Panjabi

Help us?

ਕਹਾਉਤਾਂ 27:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9 ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ