Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 27

ਕਹਾਉਤਾਂ 27:9-11

Help us?
Click on verse(s) to share them!
9ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।

Read ਕਹਾਉਤਾਂ 27ਕਹਾਉਤਾਂ 27
Compare ਕਹਾਉਤਾਂ 27:9-11ਕਹਾਉਤਾਂ 27:9-11