Text copied!
Bibles in Panjabi

ਕਹਾਉਤਾਂ 27:9-11 in Panjabi

Help us?

ਕਹਾਉਤਾਂ 27:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10 ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11 ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ