Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:1-2

Help us?
Click on verse(s) to share them!
1ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
2ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:1-2ਕਹਾਉਤਾਂ 28:1-2