Text copied!
Bibles in Panjabi

ਕਹਾਉਤਾਂ 28:13-15 in Panjabi

Help us?

ਕਹਾਉਤਾਂ 28:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ