Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:18-20

Help us?
Click on verse(s) to share them!
18ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
19ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:18-20ਕਹਾਉਤਾਂ 28:18-20