Text copied!
Bibles in Panjabi

ਕਹਾਉਤਾਂ 28:2-6 in Panjabi

Help us?

ਕਹਾਉਤਾਂ 28:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
3 ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5 ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ