Text copied!
Bibles in Panjabi

ਕਹਾਉਤਾਂ 28:20-21 in Panjabi

Help us?

ਕਹਾਉਤਾਂ 28:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ