Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:21-22

Help us?
Click on verse(s) to share them!
21ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
22ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:21-22ਕਹਾਉਤਾਂ 28:21-22