Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:22-23

Help us?
Click on verse(s) to share them!
22ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:22-23ਕਹਾਉਤਾਂ 28:22-23