Text copied!
Bibles in Panjabi

ਕਹਾਉਤਾਂ 28:23-25 in Panjabi

Help us?

ਕਹਾਉਤਾਂ 28:23-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ