Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:24-26

Help us?
Click on verse(s) to share them!
24ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:24-26ਕਹਾਉਤਾਂ 28:24-26