Text copied!
Bibles in Panjabi

ਕਹਾਉਤਾਂ 28:27-28 in Panjabi

Help us?

ਕਹਾਉਤਾਂ 28:27-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28 ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ