Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:5-6

Help us?
Click on verse(s) to share them!
5ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:5-6ਕਹਾਉਤਾਂ 28:5-6