Text copied!
Bibles in Panjabi

ਕਹਾਉਤਾਂ 28:5-6 in Panjabi

Help us?

ਕਹਾਉਤਾਂ 28:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ