Text copied!
Bibles in Panjabi

ਕਹਾਉਤਾਂ 28:6-7 in Panjabi

Help us?

ਕਹਾਉਤਾਂ 28:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7 ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ