Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:7-8

Help us?
Click on verse(s) to share them!
7ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:7-8ਕਹਾਉਤਾਂ 28:7-8