Text copied!
Bibles in Panjabi

ਕਹਾਉਤਾਂ 28:7-8 in Panjabi

Help us?

ਕਹਾਉਤਾਂ 28:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ