Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:8-9

Help us?
Click on verse(s) to share them!
8ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:8-9ਕਹਾਉਤਾਂ 28:8-9