Text copied!
Bibles in Panjabi

ਕਹਾਉਤਾਂ 28:8-9 in Panjabi

Help us?

ਕਹਾਉਤਾਂ 28:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
ਕਹਾਉਤਾਂ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ