Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 28

ਕਹਾਉਤਾਂ 28:9-11

Help us?
Click on verse(s) to share them!
9ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
10ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।

Read ਕਹਾਉਤਾਂ 28ਕਹਾਉਤਾਂ 28
Compare ਕਹਾਉਤਾਂ 28:9-11ਕਹਾਉਤਾਂ 28:9-11