Text copied!
Bibles in Panjabi

ਕਹਾਉਤਾਂ 29:12-17 in Panjabi

Help us?

ਕਹਾਉਤਾਂ 29:12-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
13 ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
14 ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17 ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ