Text copied!
Bibles in Panjabi

ਕਹਾਉਤਾਂ 29:16-21 in Panjabi

Help us?

ਕਹਾਉਤਾਂ 29:16-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
17 ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18 ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19 ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
20 ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ