Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:17-19

Help us?
Click on verse(s) to share them!
17ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
19ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:17-19ਕਹਾਉਤਾਂ 29:17-19