Text copied!
Bibles in Panjabi

ਕਹਾਉਤਾਂ 29:2-7 in Panjabi

Help us?

ਕਹਾਉਤਾਂ 29:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।
3 ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
4 ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
5 ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ