Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:20-21

Help us?
Click on verse(s) to share them!
20ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
21ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:20-21ਕਹਾਉਤਾਂ 29:20-21