Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:21-23

Help us?
Click on verse(s) to share them!
21ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:21-23ਕਹਾਉਤਾਂ 29:21-23