Text copied!
Bibles in Panjabi

ਕਹਾਉਤਾਂ 29:21-23 in Panjabi

Help us?

ਕਹਾਉਤਾਂ 29:21-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
22 ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
23 ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ