Text copied!
Bibles in Panjabi

ਕਹਾਉਤਾਂ 29:25-26 in Panjabi

Help us?

ਕਹਾਉਤਾਂ 29:25-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
26 ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ