Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:25-27

Help us?
Click on verse(s) to share them!
25ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
26ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।
27ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:25-27ਕਹਾਉਤਾਂ 29:25-27