Text copied!
Bibles in Panjabi

ਕਹਾਉਤਾਂ 29:5-6 in Panjabi

Help us?

ਕਹਾਉਤਾਂ 29:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ