Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 29

ਕਹਾਉਤਾਂ 29:6-8

Help us?
Click on verse(s) to share them!
6ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।

Read ਕਹਾਉਤਾਂ 29ਕਹਾਉਤਾਂ 29
Compare ਕਹਾਉਤਾਂ 29:6-8ਕਹਾਉਤਾਂ 29:6-8