Text copied!
Bibles in Panjabi

ਕਹਾਉਤਾਂ 29:6-8 in Panjabi

Help us?

ਕਹਾਉਤਾਂ 29:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ