Text copied!
Bibles in Panjabi

ਕਹਾਉਤਾਂ 29:7-11 in Panjabi

Help us?

ਕਹਾਉਤਾਂ 29:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
10 ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
11 ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ