Text copied!
Bibles in Panjabi

ਕਹਾਉਤਾਂ 29:7-9 in Panjabi

Help us?

ਕਹਾਉਤਾਂ 29:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
ਕਹਾਉਤਾਂ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ