Text copied!
Bibles in Panjabi

ਕਹਾਉਤਾਂ 2:13-17 in Panjabi

Help us?

ਕਹਾਉਤਾਂ 2:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
14 ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
15 ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17 ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
ਕਹਾਉਤਾਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ