Text copied!
Bibles in Panjabi

ਕਹਾਉਤਾਂ 2:14-16 in Panjabi

Help us?

ਕਹਾਉਤਾਂ 2:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
15 ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
ਕਹਾਉਤਾਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ