Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 2

ਕਹਾਉਤਾਂ 2:18-20

Help us?
Click on verse(s) to share them!
18ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।

Read ਕਹਾਉਤਾਂ 2ਕਹਾਉਤਾਂ 2
Compare ਕਹਾਉਤਾਂ 2:18-20ਕਹਾਉਤਾਂ 2:18-20