18 ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19 ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20 ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।