Text copied!
Bibles in Panjabi

ਕਹਾਉਤਾਂ 2:2-5 in Panjabi

Help us?

ਕਹਾਉਤਾਂ 2:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
3 ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
4 ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
5 ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
ਕਹਾਉਤਾਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ