Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 2

ਕਹਾਉਤਾਂ 2:5-7

Help us?
Click on verse(s) to share them!
5ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,

Read ਕਹਾਉਤਾਂ 2ਕਹਾਉਤਾਂ 2
Compare ਕਹਾਉਤਾਂ 2:5-7ਕਹਾਉਤਾਂ 2:5-7