Text copied!
Bibles in Panjabi

ਕਹਾਉਤਾਂ 2:5-7 in Panjabi

Help us?

ਕਹਾਉਤਾਂ 2:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
ਕਹਾਉਤਾਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ