Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:12-13

Help us?
Click on verse(s) to share them!
12ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
13ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:12-13ਕਹਾਉਤਾਂ 30:12-13