Text copied!
Bibles in Panjabi

ਕਹਾਉਤਾਂ 30:15-16 in Panjabi

Help us?

ਕਹਾਉਤਾਂ 30:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ