Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:18-20

Help us?
Click on verse(s) to share them!
18ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:18-20ਕਹਾਉਤਾਂ 30:18-20