Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:19-22

Help us?
Click on verse(s) to share them!
19ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:19-22ਕਹਾਉਤਾਂ 30:19-22