Text copied!
Bibles in Panjabi

ਕਹਾਉਤਾਂ 30:19-22 in Panjabi

Help us?

ਕਹਾਉਤਾਂ 30:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20 ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21 ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22 ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ