Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:21-23

Help us?
Click on verse(s) to share them!
21ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:21-23ਕਹਾਉਤਾਂ 30:21-23